Versions
PAV ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾਕੇ ਛੇਤੀ ਨਾਲ ਮੰਡਲੀ ਕੋਲ ਲੈ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰ ਕਿਉਂ ਜੋ ਯਹੋਵਾਹ ਵੱਲੋਂ ਕ੍ਰੋਧ ਨਿੱਕਲਿਆ ਹੈ ਅਤੇ ਬਵਾ ਤੁਰ ਪਈ ਹੈ!
IRVPA ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!