Bible Versions
Bible Books

Numbers 18:17 (HCSB) Holman Christian Standard Bible

Versions

PAV   ਪਰੰਤੂ ਗਾਊ ਦੇ ਪਲੋਠੇ, ਭੇਡ ਦੇ ਪਲੋਠੇ ਅਤੇ ਬੱਕਰੀ ਦੇ ਪਲੋਠੇ ਦੇ ਨਿਸਤਾਰੇ ਦਾ ਮੁੱਲ ਨਾ ਦੇਣਾ, ਓਹ ਪਵਿੱਤ੍ਰ ਹਨ ਉਨ੍ਹਾਂ ਦਾ ਲੂਹ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ
IRVPA   ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us