Bible Versions
Bible Books

Numbers 18:20 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਹਾਰੂਨ ਨੂੰ ਆਖਿਆ ਉਨ੍ਹਾਂ ਦੀ ਧਰਤੀ ਵਿੱਚ ਕੋਈ ਵਿਰਸਾ ਨਾ ਲਵੀਂ ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹਾਂ।।
IRVPA   ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us