Versions
PAV ਯਹੂਦਾਹ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੀ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ
IRVPA ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ।