Versions
PAV ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ
IRVPA ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।