Versions
PAV ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ
IRVPA ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।