Versions
PAV ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਢਿੱਗ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ, ਫੇਰ ਮੰਡਲੀ ਅਤੇ ਉਨ੍ਹਾਂ ਦੇ ਪਸੂਆਂ ਨੇ ਪੀਤਾ
IRVPA ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।