Versions
PAV ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਲਈ ਇੱਕ ਅਗਨੀ ਸੱਪ ਬਣਾ ਕੇ ਉਹ ਨੂੰ ਇੱਕ ਡੰਡੇ ਉੱਤੇ ਰੱਖ ਦੇਹ ਤਾਂ ਐਉਂ ਹੋਵੇਗਾ ਕਿ ਜਿਹੜਾ ਡਸਿਆ ਜਾਵੇ ਉਹ ਨੂੰ ਵੇਖ ਕੇ ਜੀਉਂਦਾ ਰਹੇਗਾ
IRVPA ਯਹੋਵਾਹ ਨੇ ਮੂਸਾ ਨੂੰ ਆਖਿਆ, ਇੱਕ ਜ਼ਹਿਰੀਲਾ ਸੱਪ ਬਣਾ ਕੇ ਉਸ ਨੂੰ ਇੱਕ ਡੰਡੇ ਉੱਤੇ ਰੱਖਦੇ, ਤਦ ਅਜਿਹਾ ਹੋਵੇਗਾ ਕਿ ਜੋ ਕੋਈ ਡੱਸਿਆ ਜਾਵੇ, ਉਸ ਸੱਪ ਨੂੰ ਵੇਖ ਲਵੇ ਤਾਂ ਉਹ ਆਪਣੀ ਜਾਨ ਨੂੰ ਬਚਾ ਲਵੇਗਾ।