Bible Versions
Bible Books

Numbers 22:20 (HCSB) Holman Christian Standard Bible

Versions

PAV   ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਹ ਨੂੰ ਆਖਿਆ, ਜੇ ਏਹ ਮਨੁੱਖ ਤੈਨੂੰ ਸੱਦਣ ਲਈ ਆਏ ਹਨ ਤਾਂ ਉੱਠ ਕੇ ਉਨ੍ਹਾਂ ਨਾਲ ਤੁਰ ਪਈ ਨਿਰੀ ਓਹ ਗੱਲ ਜਿਹੜੀ ਮੈਂ ਤੈਨੂੰ ਬੋਲਾਂ ਤੂੰ ਕਰੀਂ।।
IRVPA   ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us