Bible Versions
Bible Books

Numbers 22:30 (HCSB) Holman Christian Standard Bible

Versions

PAV   ਅੱਗੋਂ ਗਧੀ ਨੇ ਬਿਲਆਮ ਨੂੰ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਹ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੀਕ ਸਵਾਰ ਹੁੰਦਾ ਰਿਹਾ ਹੈਂ? ਕਦੀ ਮੈਂ ਅੱਗੇ ਵੀ ਤੇਰੇ ਨਾਲ ਐਉਂ ਕੀਤਾ ਹੈ? ਉਸ ਆਖਿਆ ਨਹੀਂ
IRVPA   ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us