Versions
PAV ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ
IRVPA {ਬਾਲਾਕ ਦੁਆਰਾ ਬਿਲਆਮ ਦਾ ਸਵਾਗਤ} PS ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।