Versions
PAV ਤਾਂ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਸਰਦਾਰਾਂ ਨਾਲ ਖਲੋਤਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਖੋਲ ਕੇ ਆਖਿਆ,
IRVPA ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,