Versions
PAV ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਧਿੱਕਾਰਾਂ, ਜਿਹ ਨੂੰ ਯਹੋਵਾਹ ਨੇ ਨਹੀਂ ਧਿੱਕਾਰਿਆ?
IRVPA ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ
ਮੈਂ ਕਿਵੇਂ ਉਹ ਨੂੰ ਘਟਾਵਾਂ,
ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?