Versions
PAV ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇਕ ਛੱਤ੍ਰਾ ਅਤੇ ਸੱਤ ਇੱਕ ਸਾਲੇ ਲੇਲੇ ਏਹ ਤੁਹਾਡੇ ਬੱਜ ਤੋਂ ਰਹਿਤ ਹੋਣ
IRVPA ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ।