Versions
PAV ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।।
IRVPA ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ। PEPS