Bible Versions
Bible Books

Numbers 2:34 (HCSB) Holman Christian Standard Bible

Versions

PAV   ਇਸਰਾਏਲੀਆਂ ਨੇ ਸਭ ਕੁਝ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਇਉਂ ਓਹ ਆਪਣੇ ਝੰਡਿਆਂ ਕੋਲ ਡੇਰਾ ਲਾਉਂਦੇ ਸਨ ਅਤੇ ਇਉਂ ਓਹ ਕੂਚ ਕਰਦੇ ਸਨ, ਹਰ ਮਨੁੱਖ ਆਪਣੀਆਂ ਕੁਲਾਂ ਨਾਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।।
IRVPA   ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us