Bible Versions
Bible Books

Numbers 30:4 (HCSB) Holman Christian Standard Bible

Versions

PAV   ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਰ ਉਸ ਦੇ ਬੰਨ੍ਹਣ ਨੂੰ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬੱਚਨ ਜਿਹ ਦੇ ਨਾਲ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ
IRVPA   ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us