Versions
PAV ਅਤੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਲੈ ਭਾਵੇਂ ਆਦਮੀਆਂ ਦਾ ਭਾਵੇਂ ਵੱਗ ਦਾ ਭਾਵੇਂ ਇੱਜੜ ਦਾ ਅਰਥਾਤ ਸਾਰੇ ਡੰਗਰਾਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਈਂ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਹਨ।।
IRVPA ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।