Versions
PAV ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲੀਆਂ, ਬਾਜੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪਰਾਸਚਿਤ ਕਰੀਏ
IRVPA ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।