Versions
PAV ਕਿ ਏਹ ਮਨੁੱਖ ਜਿਹੜੇ ਮਿਸਰੋਂ ਆਏ ਹਨ ਵੀਹ ਵਰਿਹਾਂ ਦੇ ਅਤੇ ਉਸ ਤੋਂ ਉੱਪਰ ਦੇ ਉਸ ਧਰਤੀ ਨੂੰ ਉੱਕਾ ਹੀ ਨਾ ਵੇਖਣਗੇ ਜਿਹ ਦੀ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਸੀ ਕਿਉਂ ਜੋ ਓਹ ਮੇਰੇ ਪਿੱਛੇ ਪਿੱਛੇ ਨਾ ਚੱਲੇ
IRVPA ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ।