Versions
PAV ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਉਸ ਉਨ੍ਹਾਂ ਨੂੰ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਭੁਆਇਆ ਜਦ ਤੀਕ ਸਾਰੀ ਪੀੜ੍ਹੀ ਜਿਹ ਨੇ ਏਹ ਬੁਰਿਆਈ ਯਹੋਵਾਹ ਦੀਆਂ ਅੱਖਾਂ ਵਿੱਚ ਕੀਤੀ ਸੀ ਗਲ ਸੜ੍ਹ ਨਾ ਗਈ
IRVPA ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।