Versions
PAV ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ
IRVPA ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।