Bible Versions
Bible Books

Numbers 32:33 (HCSB) Holman Christian Standard Bible

Versions

PAV   ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਰਥਾਤ ਉਹ ਧਰਤੀ ਉਸ ਦੇ ਸ਼ਹਿਰਾਂ ਨਾਲ ਉਨ੍ਹਾਂ ਦੀਆਂ ਹੱਦਾਂ ਤੀਕ ਅਰਥਾਤ ਆਲੇ ਦੁਆਲੇ ਦੀ ਧਰਤੀ ਦੇ ਸ਼ਹਿਰ
IRVPA   ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us