Versions
PAV ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਮਿਲਖ ਲਈ ਦਿੱਤੀਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ
IRVPA ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ।