Versions
PAV ਅਤੇ ਉਨ੍ਹਾਂ ਨੇ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਮਿਲਖ ਦੀ ਧਰਤੀ ਗੁਣਾਂ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਮਿਲਖ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ
IRVPA ਅਤੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਨੇ ਸਾਡੇ ਸੁਆਮੀ ਨੂੰ ਹੁਕਮ ਦਿੱਤਾ ਸੀ ਕਿ ਜ਼ਮੀਨ ਦੀ ਧਰਤੀ ਚਿੱਠੀ ਪਾ ਕੇ ਇਸਰਾਏਲੀਆਂ ਨੂੰ ਦਿੱਤੀ ਜਾਵੇ, ਨਾਲੇ ਸਾਡੇ ਸੁਆਮੀ ਨੂੰ ਯਹੋਵਾਹ ਵੱਲੋਂ ਹੁਕਮ ਮਿਲਿਆ ਸੀ ਕਿ ਸਾਡੇ ਭਰਾ ਸਲਾਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ।