Versions
PAV ਜਦ ਇਸਰਾਏਲੀਆਂ ਦਾ ਅਨੰਦ ਹੋਣ ਦਾ ਵਰ੍ਹਾ ਆਵੇਗਾ ਤਾਂ ਉਨ੍ਹਾਂ ਦੀ ਮਿਲਖ ਉਸ ਗੋਤ ਦੀ ਮਿਲਖ ਨਾਲ ਰਲ ਜਾਵੇਗੀ ਜਿਹ ਦੀਆਂ ਓਹ ਹੋ ਜਾਣਗੀਆਂ। ਐਉਂ ਉਨ੍ਹਾਂ ਦੀ ਮਿਲਖ ਸਾਡੇ ਪਿਉ ਦਾਦਿਆਂ ਦੇ ਗੋਤ ਦੀ ਮਿਲਖ ਤੋਂ ਨਿੱਕਲ ਜਾਵੇਗੀ।।
IRVPA ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।