Versions
PAV ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਮਿਲਖ ਲਵੇ ਆਪਣੇ ਪਿਉ ਦਾਦਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪਿਉ ਦਾਦਿਆਂ ਦੀ ਮਿਲਖ ਲਵੇ
IRVPA ਅਤੇ ਹਰ ਇੱਕ ਧੀ ਜਿਹੜੀ ਇਸਰਾਏਲੀਆਂ ਦੇ ਕਿਸੇ ਗੋਤ ਵਿੱਚ ਜ਼ਮੀਨ ਲਵੇ, ਆਪਣੇ ਪੁਰਖਿਆਂ ਦੇ ਗੋਤ ਦੇ ਟੱਬਰਾਂ ਵਿੱਚ ਵਿਆਹੀ ਜਾਵੇ ਤਾਂ ਜੋ ਹਰ ਇਸਰਾਏਲੀ ਆਪਣੇ ਪੁਰਖਿਆਂ ਦੀ ਜ਼ਮੀਨ ਦੀ ਵਿਰਾਸਤ ਨੂੰ ਲਵੇ।