Versions
PAV ਉਨ੍ਹਾਂ ਦੀ ਜ਼ੁੰਮੇਵਾਰੀ ਇੱਕ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਰ ਪਵਿੱਤ੍ਰ ਅਸਥਾਨ ਦਾ ਸਮਾਨ ਜਿਨ੍ਹਾਂ ਨਾਲ ਓਹ ਸੇਵਾ ਕਰਦੇ ਹਨ ਅਰ ਓਟ ਅਰ ਉਹ ਦੀ ਸਾਰੀ ਟਹਿਲ ਸੇਵਾ ਹੋਣ
IRVPA ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।