Versions
PAV ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਲੋਠੇ ਨਰ ਗਿਣ ਜਿਹੜੇ ਇੱਕ ਮਹੀਨੇ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ
IRVPA {ਪਹਿਲੌਠਿਆਂ ਨੂੰ ਛੁਡਾਉਣਾ} PS ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।