Versions
PAV ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿੰਨ੍ਹਾਂ ਨੂੰ ਮੂਸਾ ਅਰ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।।
IRVPA ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ। PEPS