Bible Versions
Bible Books

Numbers 5:18 (HCSB) Holman Christian Standard Bible

Versions

PAV   ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ
IRVPA   ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ਼ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਣ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us