Versions
PAV ਪਰੰਤੂ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇ ਕਿਸੇ ਹੋਰ ਮਨੁੱਖ ਦੇ ਸੰਗ ਬਿਨਾ ਤੇਰੇ ਆਪਣੇ ਮਨੁੱਖ ਦੇ ਲੇਟਕੇ ਭਿੱਟੀ ਗਈ ਹੈਂ-
IRVPA ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭਰਿਸ਼ਟ ਹੋ ਗਈ ਹੈਂ।