Versions
PAV ਨਾਲੇ ਪਤੀਰੀਆਂ ਰੋਟੀਆਂ ਦਾ ਛਾਬਾ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ
IRVPA ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।