Versions
PAV ਅਤੇ ਉਸ ਛੱਤ੍ਰੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਣੇ ਸੁਖ ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਵੀ ਚੜ੍ਹਾਵੇਂ
IRVPA ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।