Versions
PAV ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ, ਯਹੋਵਾਹ ਅੱਗੇ ਹਿਲਾਵੇ। ਏਹ ਹਿਲਾਇਆ ਹੋਇਆ ਸੀਨਾ ਅਰ ਚੁੱਕੀ ਹੋਈ ਰਾਣ ਜਾਜਕ ਲਈ ਪਵਿੱਤ੍ਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸੱਕੇਗਾ
IRVPA ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ। PEPS