Versions
PAV ਤਾਂ ਮਧ ਤੋਂ ਅਰ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ ਨਾ ਤਾਂ ਦਾਖ ਰਸ ਦਾ ਸਿਰਕਾ ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖ ਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਯਾ ਤਾਜ਼ਾ ਖਾਵੇ
IRVPA ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।