Versions
PAV ਜੇ ਕੋਈ ਉਸ ਦੇ ਕੋਲ ਅਚਾਣਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਿਰ ਭਿੱਟਿਆ ਗਿਆ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ
IRVPA ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।