Versions
PAV ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਸ਼ੱਦਾਈ ਦੇ ਪੁੱਤ੍ਰ ਅਹੀਅਜ਼ਰ ਦਾ ਚੜ੍ਹਾਵਾ ਸੀ।।
IRVPA ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ। PEPS