Bible Versions
Bible Books

Numbers 8:7 (HCSB) Holman Christian Standard Bible

Versions

PAV   ਅਤੇ ਓਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਲਈ ਇਉਂ ਕਰੀਂ ਭਈ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿਟਕ ਦੇਹ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤ੍ਰ ਧੋਣ, ਇਉਂ ਉਹ ਸਾਫ਼ ਹੋਣ
IRVPA   ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us