Versions
PAV ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਕਿਸੇ ਲੋਥ ਅਥਵਾ ਕਿਸੇ ਲੰਮੇ ਪੈਂਡੇ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੀ ਪਸਾਹ ਮਨਾਵੇ
IRVPA ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।