Versions
PAV ਭਾਵੇਂ ਦੋ ਦਿਨ ਭਾਵੇਂ ਮਹੀਨਾ ਭਾਵੇਂ ਢੇਰ ਚਿਰ ਬੱਦਲ ਡੇਹਰੇ ਉੱਤੇ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਡੇਹਰੇ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਅਤੇ ਜਦ ਉਹ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ
IRVPA ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।