Versions
PAV ਯਹੋਵਾਹ ਦੇ ਹੁਕਮ ਨਾਲ ਓਹ ਡੇਹਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਓਹ ਕੂਚ ਕਰਦੇ ਸਨ। ਯਹੋਵਾਹ ਦੀ ਆਗਿਆ ਨੂੰ ਓਹ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।।
IRVPA ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ। PE