Versions
PAV ਏਸੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮਨਾਇਆ ਕਰੋ। ਉਸ ਦੀਆਂ ਸਾਰੀਆਂ ਬਿਧੀਆਂ ਅਤੇ ਸਾਰੀਆਂ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ
IRVPA ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।