Versions
PAV ਜਿਸ ਦਿਨ ਤੂੰ ਲਾਂਭੇ ਖਲੋਤਾ ਸੈਂ, ਜਿਸ ਦਿਨ ਪਰਾਏ ਉਹ ਦੀ ਮਾਇਆ ਲੈ ਗਏ, ਅਤੇ ਓਪਰੇ ਉਹ ਦੇ ਫਾਟਕਾਂ ਥਾਣੀ ਵੜ ਕੇ, ਯਰੂਸ਼ਲਮ ਉੱਤੇ ਗੁਣੇ ਪਾਉਣ ਲੱਗੇ, ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੈਂ!
IRVPA ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ!