Bible Versions
Bible Books

Obadiah 1:19 (HCSB) Holman Christian Standard Bible

Versions

PAV   ਦੱਖਣ ਦੇ ਲੋਕ ਏਸਾਓ ਦੇ ਪਹਾੜ ਉੱਤੇ ਕਬਜ਼ਾ ਕਰਨਗੇ, ਅਤੇ ਮਦਾਨ ਦੇ ਲੋਕ ਫਲਿਸਤੀਆਂ ਉੱਤੇ, ਓਹ ਅਫ਼ਰਾਈਮ ਦੇ ਰੜ ਉੱਤੇ ਕਬਜ਼ਾ ਕਰਨਗੇ, ਅਤੇ ਸਾਮਰਿਯਾ ਦੇ ਰੜ ਨੂੰ ਵੀ, ਨਾਲੇ ਬਿਨਯਾਮੀਨ ਗਿਲਆਦ ਨੂੰ।
IRVPA   ਦੱਖਣ ਦੇ ਲੋਕ ਏਸਾਓ ਦੇ ਪਰਬਤ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ। ਉਹ ਇਫ਼ਰਾਈਮ ਅਤੇ ਸਾਮਰਿਯਾ ਦੇਸ ਉੱਤੇ ਕਬਜ਼ਾ ਕਰਨਗੇ। ਬਿਨਯਾਮੀਨ ਗਿਲਆਦ ਦੇਸ ਉੱਤੇ ਕਬਜ਼ਾ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us