Versions
PAV ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ, ਹੇ ਚਟਾਨਾਂ ਦੀਆਂ ਤੇੜਾਂ ਦੇ ਵਸਨੀਕ! ਜਿਹ ਦਾ ਟਿਕਾਨਾ ਉੱਚਿਆਈ ਵਿੱਚ ਹੈ, ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾॽ
IRVPA ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?