Versions
PAV ਤੇਰੇ ਨੇਮ ਦਿਆਂ ਸਾਰਿਆਂ ਸਾਂਝੀਆਂ ਨੇ ਤੈਨੂੰ ਤੇਰੀ ਹੱਦ ਤੀਕ ਧੱਕ ਦਿੱਤਾ, ਤੇਰੇ ਸੁੱਖ ਦਿਆਂ ਸਾਂਝੀਆਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਪਰਬਲ ਪੈ ਗਏ, ਤੇਰੀ ਰੋਟੀ ਦੇ ਸਾਂਝੀ ਤੇਰੇ ਹੇਠ ਫੰਧਾ ਲਾਉਂਦੇ ਹਨ, ਏਹ ਦੇ ਵਿੱਚ ਕੋਈ ਸਮਝ ਨਹੀਂ।
IRVPA ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।