Bible Versions
Bible Books

Philemon 1:5 (HCSB) Holman Christian Standard Bible

Versions

PAV   ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ
ERVPA   ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
IRVPA   ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us