Bible Versions
Bible Books

Philippians 1:14 (HCSB) Holman Christian Standard Bible

Versions

PAV   ਅਰ ਬਹੁਤੇ ਜੋ ਪ੍ਰਭੁ ਵਿਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਨਿਧੜਕ ਬਚਨ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।।
ERVPA   ਕਿਉਂਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।
IRVPA   ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us