Bible Versions
Bible Books

Philippians 1:17 (HCSB) Holman Christian Standard Bible

Versions

PAV   ਪਰ ਓਹ ਨਿਸ਼ਕਪਟ ਨਾਲ ਤਾਂ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰਿਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ
ERVPA   ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅਡ਼ਚਨਾਂ ਪੈਦਾ ਕਰ ਸਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
IRVPA   ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us